ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਭਾਰਤ ਦੇ ਸਿਵਲ ਐਵੀਏਸ਼ਨ ਸੁਰੱਖਿਆ ਬਿਊਰੋ ਦੇ ਹੁਕਮਾਂ ਦਾ ਵਿਰੋਧ ਕੀਤਾ ਹੈ। ਇਸ ਹੁਕਮ ਵਿੱਚ ਦੇਸ਼ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਸੇਵਾਵਾਂ ਵਿੱਚ ਕੰਮ ਕਰਦੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਵੱਲੋਂ ਕਿਰਪਾਨ ਪਹਿਨਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਜਥੇਦਾਰ ਨੇ ਇਸ ਹੁਕਮ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਹੈ।
ਸਿਵਲ ਐਵੀਏਸ਼ਨ ਸੁਰੱਖਿਆ ਬਿਊਰੋ ਦੇ ਹੁਕਮ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ : ਜੱਥੇਦਾਰ
RELATED ARTICLES