HomePunjabi NewsLiberal Breakingਸਿਵਲ ਐਵੀਏਸ਼ਨ ਸੁਰੱਖਿਆ ਬਿਊਰੋ ਦੇ ਹੁਕਮ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ...

ਸਿਵਲ ਐਵੀਏਸ਼ਨ ਸੁਰੱਖਿਆ ਬਿਊਰੋ ਦੇ ਹੁਕਮ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ : ਜੱਥੇਦਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਭਾਰਤ ਦੇ ਸਿਵਲ ਐਵੀਏਸ਼ਨ ਸੁਰੱਖਿਆ ਬਿਊਰੋ ਦੇ ਹੁਕਮਾਂ ਦਾ ਵਿਰੋਧ ਕੀਤਾ ਹੈ। ਇਸ ਹੁਕਮ ਵਿੱਚ ਦੇਸ਼ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਸੇਵਾਵਾਂ ਵਿੱਚ ਕੰਮ ਕਰਦੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਵੱਲੋਂ ਕਿਰਪਾਨ ਪਹਿਨਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਜਥੇਦਾਰ ਨੇ ਇਸ ਹੁਕਮ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਹੈ।

RELATED ARTICLES

Most Popular

Recent Comments