ਮੁਹਾਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੇਜ਼-8 ਸਥਿਤ ਵਿਕਾਸ ਭਵਨ ਵਿੱਚ 2800 ਨਵੇਂ ਡਿਪੂ ਹੋਲਡਰਾਂ ਨੂੰ ਨਿਯੁਕਤੀ ਅਤੇ ਅਲਾਟਮੈਂਟ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਲਾਇਸੰਸ ਪੂਰੀ ਕਾਨੂੰਨੀ ਪ੍ਰਕਿਰਿਆ ਤਹਿਤ ਦਿੱਤੇ ਗਏ ਹਨ। ਨਵੇਂ ਡਿਪੂ ਖੁੱਲ੍ਹਣ ਨਾਲ ਕਰੀਬ ਸਾਢੇ ਪੰਜ ਲੱਖ ਪਰਿਵਾਰਾਂ ਨੂੰ ‘ਮੇਰੀ ਰਸੋਈ ਕਿੱਟ’ ਅਤੇ ਰਾਸ਼ਨ ਘਰਾਂ ਨੇੜੇ ਆਸਾਨੀ ਨਾਲ ਉਪਲਬਧ ਹੋਵੇਗਾ।
CM ਭਗਵੰਤ ਮਾਨ ਨੇ 2800 ਨਵੇਂ ਡਿਪੂ ਹੋਲਡਰਾਂ ਨੂੰ ਸੌਂਪੇ ਨਿਯੁਕਤੀ ਪੱਤਰ
RELATED ARTICLES


