ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਓਲੰਪਿਕ ਤੋਂ ਡਿਸਕੁਆਲੀਫਾਈ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਵਾਨ ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਉਹਨਾਂ ਨੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਸਰਕਾਰ ਉਹਨਾਂ ਦੇ ਨਾਲ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ । ਦੱਸ ਦਈਏ ਕਿ ਫਾਈਨਲ ਵਿੱਚ ਥਾਂ ਬਣਾਉਣ ਤੋਂ ਬਾਅਦ ਵਿਨੇਸ਼ ਫੋਗਾਟ ਨੂੰ ਓਵਰਵੇਟ ਹੋਣ ਦੇ ਚਲਦੇ ਡਿਸਕੁਆਲੀਫਾਈ ਕਰ ਦਿੱਤਾ ਗਿਆ ਹੈ।
ਪਹਿਲਵਾਨ ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਮਿਲਣ ਪਹੁੰਚੇ ਸੀਐਮ ਭਗਵੰਤ ਮਾਨ
RELATED ARTICLES