HomePunjabi NewsLiberal Breakingਪਹਿਲਵਾਨ ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਮਿਲਣ ਪਹੁੰਚੇ ਸੀਐਮ ਭਗਵੰਤ ਮਾਨ

ਪਹਿਲਵਾਨ ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਮਿਲਣ ਪਹੁੰਚੇ ਸੀਐਮ ਭਗਵੰਤ ਮਾਨ

ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਓਲੰਪਿਕ ਤੋਂ ਡਿਸਕੁਆਲੀਫਾਈ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਵਾਨ ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਉਹਨਾਂ ਨੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਸਰਕਾਰ ਉਹਨਾਂ ਦੇ ਨਾਲ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ । ਦੱਸ ਦਈਏ ਕਿ ਫਾਈਨਲ ਵਿੱਚ ਥਾਂ ਬਣਾਉਣ ਤੋਂ ਬਾਅਦ ਵਿਨੇਸ਼ ਫੋਗਾਟ ਨੂੰ ਓਵਰਵੇਟ ਹੋਣ ਦੇ ਚਲਦੇ ਡਿਸਕੁਆਲੀਫਾਈ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments