More
    HomePunjabi NewsLiberal BreakingBREAKING: ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਸੀਐਮ ਭਗਵੰਤ ਮਾਨ ਅਤੇ ਮਨੀਸ਼...

    BREAKING: ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਸੀਐਮ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ

    BREAKING: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਨਤਮਸਤਕ ਹੋਏ। ਉਨ੍ਹਾਂ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਲਈ ਅਰਦਾਸ ਕੀਤੀ। ਸੀਐਮ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਪੰਜਾਬ ਸਰਕਾਰ ਸਮਾਨਤਾ ਵਾਲਾ ਸਮਾਜ ਸਿਰਜਣ ਲਈ ਵਚਨਬੱਧ ਹੈ।

    RELATED ARTICLES

    Most Popular

    Recent Comments