HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਬਿਕਰਮ ਮਜੀਠੀਆ ਪਰਿਵਾਰ ਤੇ ਬੋਲਿਆ ਵੱਡਾ ਹਮਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਬਿਕਰਮ ਮਜੀਠੀਆ ਪਰਿਵਾਰ ਤੇ ਬੋਲਿਆ ਵੱਡਾ ਹਮਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਚ ਮਜੀਠੀਆ ਪਰਿਵਾਰ ਤੇ ਵੱਡਾ ਹਮਲਾ ਬੋਲਿਆ ਹੈ। ਮਾਨ ਨੇ ਕਿਹਾ ਕਿ ਜਲਿਆਂਵਾਲਾ ਬਾਗ ਦੇ ਕਾਤਲ ਨੂੰ ਡਿਨਰ ਕਰਾਉਣ ਵਾਲੇ ਅੱਜ ਸੈਸ਼ਨ ਵਿੱਚ ਹਾਜ਼ਰ ਨਹੀਂ ਹੋਏ। ਉਨ੍ਹਾਂ ਮਨਪ੍ਰੀਤ ਲਾਲੀ ਨੂੰ ਅਕਾਲੀ ਦਲ ਦਾ ਹਿੱਸਾ ਮੰਨਣ ਤੋਂ ਇਨਕਾਰ ਕੀਤਾ। ਦੱਸਣਯੋਗ ਹੈ ਕਿ ਸਦਨ ਵਿੱਚ ਬਹਿਸ ਤੋਂ ਬਾਅਦ ਬੇਅਦਬੀ ਵਿਰੁੱਧ ਸਖ਼ਤ ਸਜ਼ਾਵਾਂ ਵਾਲਾ ਬਿੱਲ ਪਾਸ ਹੋ ਗਿਆ ਹੈ।

RELATED ARTICLES

Most Popular

Recent Comments