ਸੁਖਬੀਰ ਬਾਦਲ ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਵੱਡੀ ਵਾਰਦਾਤ ਹੋਣ ਤੋਂ ਰੋਕ ਲਈ ਹੈ ਅਤੇ ਪੰਜਾਬ ਪੁਲਿਸ ਦੀ ਮੁਸਤੈਦੀ ਕਰਕੇ ਪੰਜਾਬ ਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜਿਸ਼ ਨਾਕਾਮ ਹੋਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਸੁਖਬੀਰ ਬਾਦਲ ਤੇ ਹੋਏ ਹਮਲੇ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ ਤੇ ਜਲਦ ਹੀ ਇਸ ਘਟਨਾ ਦੀ ਜਾਂਚ ਦੀ ਰਿਪੋਰਟ ਸਾਂਝੀ ਕੀਤੀ ਜਾਵੇਗੀ।
ਸੁਖਬੀਰ ਬਾਦਲ ਤੇ ਹੋਏ ਹਮਲੇ ਦੀ ਸੀਐਮ ਭਗਵੰਤ ਮਾਨ ਨੇ ਕੀਤੀ ਨਿੰਦਾ
RELATED ARTICLES