HomePunjabi NewsLiberal Breakingਸੀਐਮ ਭਗਵੰਤ ਮਾਨ ਨੇ ਮਨੂ ਭਾਕਰ ਨੂੰ ਮੈਡਲ ਜਿੱਤਣ ਤੇ ਵਧਾਈ ਦਿੱਤੀ

ਸੀਐਮ ਭਗਵੰਤ ਮਾਨ ਨੇ ਮਨੂ ਭਾਕਰ ਨੂੰ ਮੈਡਲ ਜਿੱਤਣ ਤੇ ਵਧਾਈ ਦਿੱਤੀ

ਮਨੂ ਭਾਕਰ ਨੇ ਪੈਰਿਸ ਓਲੰਪਿਕ ਦੇ ਵਿੱਚ ਪਹਿਲਾ ਮੈਡਲ ਭਾਰਤ ਦੀ ਝੋਲੀ ਪਾਇਆ ਹੈ । ਮਨੂ ਭਾਕਰ ਨੇ ਨਿਸ਼ਾਨੇਬਾਜ਼ੀ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ । ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਮਨੂ ਭਾਕਰ ਨੂੰ ਵਧਾਈ ਦਿੱਤੀ। ਉਹਨਾਂ ਲਿਖਿਆ ਕਿ ਭਾਰਤ ਦੀ ਧੀ ਮਨੂ ਭਾਕਰ ਨੇ ਅੱਜ ਪੈਰਿਸ ਓਲੰਪਿਕ ਵਿੱਚ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ…ਸਾਡੀ ਮਾਣਮੱਤੀ ਖਿਡਾਰਨ ਨੂੰ ਬਹੁਤ ਬਹੁਤ ਮੁਬਾਰਕਾਂ…ਚੱਕ ਦੇ ਇੰਡੀਆ।

RELATED ARTICLES

Most Popular

Recent Comments