More
    HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਦਾ ਰੁਜ਼ਗਾਰ ਮਿਸ਼ਨ ਜਾਰੀ, ਅੱਜ ਬਠਿੰਡਾ...

    ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਦਾ ਰੁਜ਼ਗਾਰ ਮਿਸ਼ਨ ਜਾਰੀ, ਅੱਜ ਬਠਿੰਡਾ ‘ਚ ਵੰਡਣਗੇ ਨਿਯੁਕਤੀ ਪੱਤਰ

    ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ਵਿੱਚ ਰੁਜ਼ਗਾਰ ਮਿਸ਼ਨ ਤਹਿਤ PSPCL ਦੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਯੋਗ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਦਾ ਅਭਿਆਨ ਲਗਾਤਾਰ ਜਾਰੀ ਹੈ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਅਧਿਕਾਰੀ ਮੌਜੂਦ ਰਹਿਣਗੇ।

    RELATED ARTICLES

    Most Popular

    Recent Comments