More
    HomePunjabi NewsLiberal Breakingਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਸਿੱਧੀਆਂ ਪੰਚਾਇਤਾਂ ਨੂੰ, ਵਿਚੋਲਗੀ ਖ਼ਤਮ: ਮੁੱਖ ਮੰਤਰੀ...

    ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਸਿੱਧੀਆਂ ਪੰਚਾਇਤਾਂ ਨੂੰ, ਵਿਚੋਲਗੀ ਖ਼ਤਮ: ਮੁੱਖ ਮੰਤਰੀ ਭਗਵੰਤ ਮਾਨ

    ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਰਫ਼ ਐਲਾਨ ਕਰਦੀਆਂ ਸਨ, ਪਰ ਹੁਣ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਦੀਆਂ ਗਰਾਂਟਾਂ ਬਿਨਾਂ ਕਿਸੇ ਵਿਚੋਲੇ ਦੇ ਸਿੱਧੀਆਂ ਪੰਚਾਇਤਾਂ ਨੂੰ ਮਿਲ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਪੈਸਾ ਹੁਣ ਸੂਬੇ ਦੇ ਵਿਕਾਸ ‘ਤੇ ਹੀ ਖ਼ਰਚ ਹੋ ਰਿਹਾ ਹੈ, ਜਿਸ ਨਾਲ ਪੇਂਡੂ ਬੁਨਿਆਦੀ ਢਾਂਚਾ ਮਜ਼ਬੂਤ ਹੋ ਰਿਹਾ ਹੈ।

    RELATED ARTICLES

    Most Popular

    Recent Comments