More
    HomePunjabi NewsLiberal Breakingਲਖਨਊ ਅਗਨੀਕਾਂਡ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਇਆ ਡੂੰਘਾ ਦੁੱਖ

    ਲਖਨਊ ਅਗਨੀਕਾਂਡ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਇਆ ਡੂੰਘਾ ਦੁੱਖ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਲਖਨਊ ਦੇ ਕੋਚਿੰਗ ਸੈਂਟਰ ਵਿੱਚ ਹੋਏ ਭਿਆਨਕ ਅਗਨੀਕਾਂਡ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ। ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਜ਼ਖ਼ਮੀਆਂ ਨੂੰ ਜਲਦੀ ਸਿਹਤਯਾਬੀ ਪ੍ਰਦਾਨ ਕਰਨ।

    RELATED ARTICLES

    Most Popular

    Recent Comments