More
    HomePunjabi NewsLiberal Breakingਬ੍ਰੇਕਿੰਗ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ CM ਮਾਨ...

    ਬ੍ਰੇਕਿੰਗ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ CM ਮਾਨ ਨੇ ਸੰਗਤ ਨੂੰ ਦਿੱਤੀਆਂ ਵਧਾਈਆਂ

    ਮੁੱਖ ਮੰਤਰੀ ਭਗਵੰਤ ਮਾਨ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੇ ਪਾਵਨ ਮੌਕੇ ’ਤੇ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਪਾਵਨ ਬਾਣੀ ਸਾਨੂੰ ਹਮੇਸ਼ਾ ਸੱਚ, ਸੇਵਾ, ਨਿਮਰਤਾ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਰਹੇ। ਉਨ੍ਹਾਂ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

    RELATED ARTICLES

    Most Popular

    Recent Comments