More
    HomePunjabi NewsLiberal Breakingਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਮੁੱਖ...

    ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਗਤਾਂ ਨੂੰ ਵਧਾਈ

    ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਕੋਟਿ-ਕੋਟਿ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਸਾਨੂੰ ਹਮੇਸ਼ਾ ਹੱਕ-ਸੱਚ ਦੇ ਰਾਹ ‘ਤੇ ਚੱਲਣ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।

    RELATED ARTICLES

    Most Popular

    Recent Comments