More
    HomePunjabi NewsLiberal Breakingਬ੍ਰੇਕਿੰਗ: CM ਭਗਵੰਤ ਮਾਨ ਨੇ ਦਿੱਤੀਆਂ ਰੱਖੜੀ ਦੀਆਂ ਵਧਾਈਆਂ, ਧੀਆਂ-ਭੈਣਾਂ ਦੇ ਸਨਮਾਨ...

    ਬ੍ਰੇਕਿੰਗ: CM ਭਗਵੰਤ ਮਾਨ ਨੇ ਦਿੱਤੀਆਂ ਰੱਖੜੀ ਦੀਆਂ ਵਧਾਈਆਂ, ਧੀਆਂ-ਭੈਣਾਂ ਦੇ ਸਨਮਾਨ ਤੇ ਸੁਰੱਖਿਆ ਲਈ ਡਟਣ ਦਾ ਭਰੋਸਾ

    ਮੁੱਖ ਮੰਤਰੀ ਭਗਵੰਤ ਮਾਨ ਨੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਪੰਜਾਬ ਵਾਸੀਆਂ ਨੂੰ ਲੱਖ-ਲੱਖ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭੈਣਾਂ ਵੱਲੋਂ ਮਿਲੇ ਪਿਆਰ ਅਤੇ ਅਸੀਸਾਂ ਸਦਕਾ ਪੰਜਾਬ ਦੀਆਂ ਧੀਆਂ-ਭੈਣਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਸਰਕਾਰ ਹਮੇਸ਼ਾ ਡਟ ਕੇ ਕੰਮ ਕਰੇਗੀ। ਉਨ੍ਹਾਂ ਪੰਜਾਬੀਆਂ ਦੀ ਭਲਾਈ ਲਈ ਇਮਾਨਦਾਰ ਸੋਚ ਨਾਲ ਸਮਰਪਿਤ ਰਹਿਣ ਦਾ ਭਰੋਸਾ ਵੀ ਦਿੱਤਾ।

    RELATED ARTICLES

    Most Popular

    Recent Comments