More
    HomePunjabi NewsLiberal Breakingਭਗਵਾਨ ਪਰਸ਼ੂਰਾਮ ਜਯੰਤੀ ਦੇ ਪਵਿੱਤਰ ਮੌਕੇ ‘ਤੇ ਸੀਐਮ ਭਗਵੰਤ ਮਾਨ ਨੇ ਦਿੱਤੀਆਂ...

    ਭਗਵਾਨ ਪਰਸ਼ੂਰਾਮ ਜਯੰਤੀ ਦੇ ਪਵਿੱਤਰ ਮੌਕੇ ‘ਤੇ ਸੀਐਮ ਭਗਵੰਤ ਮਾਨ ਨੇ ਦਿੱਤੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈਆਂ

    ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਗਵਾਨ ਪਰਸ਼ੂਰਾਮ ਜਯੰਤੀ ‘ਤੇ ਲੋਕਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਦਾ ਜੀਵਨ ਸਾਨੂੰ ਅਨਿਆਂ ਵਿਰੁੱਧ ਲੜਨ ਅਤੇ ਸੱਚਾਈ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਸਰਕਾਰ ਨੇ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹਮੇਸ਼ਾ ਬਰਕਰਾਰ ਰੱਖਣ ਦੀ ਅਰਦਾਸ ਕੀਤੀ।

    RELATED ARTICLES

    Most Popular

    Recent Comments