Friday, July 5, 2024
HomePunjabi NewsLiberal BreakingCM ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰਾਂ ਨਾਲ...

CM ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

CM ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰ ਤੇ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ ਤੇ ਕਾਨੂੰਨ ਵਿਵਸਥਾ ਨਾਲ ਜੁੜੇ ਵੱਖ ਵੱਖ ਮਸਲਿਆਂ ‘ਤੇ ਕੀਤੀ ਚਰਚਾ । ਸੀਐਮ ਮਾਨ ਨੇ ਕਿਹਾ ਕਿ ਸੂਬੇ ਦੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਦੇ ਲਈ ਜੀ ਜਾਨ ਦੇ ਨਾਲ ਆਪਣੀ ਆਪਣੀ ਡਿਊਟੀ ਨਿਭਾਈ ਜਾਵੇ।

RELATED ARTICLES

Most Popular

Recent Comments