ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐੱਸਈਬੀ (PSEB) ਟਾਪਰਾਂ ਦੇ ਸਨਮਾਨ ਸਮਾਰੋਹ ‘ਸਿਤਾਰੇ ਜ਼ਮੀਨ ਪਰ’ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ 23 ਜ਼ਿਲ੍ਹਿਆਂ ਦੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਬ੍ਰੇਕਿੰਗ: ਮੁੱਖ ਮੰਤਰੀ ਮਾਨ ਵੱਲੋਂ ‘ਸਿਤਾਰੇ ਜ਼ਮੀਨ ਪਰ’ ਸਮਾਰੋਹ ਦੌਰਾਨ ਪੀਐੱਸਈਬੀ ਦੇ ਟਾਪਰ ਵਿਦਿਆਰਥੀਆਂ ਦਾ ਸਨਮਾਨ
RELATED ARTICLES


