More
    HomePunjabi NewsLiberal BreakingCM ਭਗਵੰਤ ਮਾਨ ਨੇ 'ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3' ਲਈ ਟੀ-ਸ਼ਰਟ...

    CM ਭਗਵੰਤ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3’ ਲਈ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

    CM ਭਗਵੰਤ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3’ ਲਈ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਮੇਜਰ ਧਿਆਨ ਚੰਦ ਦੇ ਸਨਮਾਨ ਵਿੱਚ 29 ਅਗਸਤ ਨੂੰ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਤੋਂ ਇਸ ਸਮਾਗਮ ਦੀ ਸ਼ੁਰੂਆਤ ਹੋਵੇਗੀ, ਜਿਸ ਵਿੱਚ 9 ਉਮਰ ਵਰਗਾਂ ਦੀਆਂ 37 ਖੇਡ ਸ਼੍ਰੇਣੀਆਂ ਸ਼ਾਮਲ ਹਨ। ਜੇਤੂਆਂ ਨੂੰ ਦਿੱਤੀ ਜਾਵੇਗੀ ₹9 ਕਰੋੜ ਤੋਂ ਵੱਧ ਦੀ ਇਨਾਮੀ ਰਾਸ਼ੀ।

    RELATED ARTICLES

    Most Popular

    Recent Comments