More
    HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਾਹਕੋਟ ਵਿਖੇ ਧੁੱਸੀ ਬੰਨ੍ਹ ਲਿੰਕ ਸੜਕ ਦਾ...

    ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਾਹਕੋਟ ਵਿਖੇ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ; 37.93 ਕਿਲੋਮੀਟਰ ਲੰਮੀ ਸੜਕ ਨਾਲ ਦਰਜਨਾਂ ਪਿੰਡਾਂ ਨੂੰ ਮਿਲੇਗੀ ਵੱਡੀ ਰਾਹਤ

    ਸ਼ਾਹਕੋਟ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਾਹਕੋਟ ਹਲਕੇ ਦੇ ਦੌਰੇ ਦੌਰਾਨ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਨਾਲ ਬਣਨ ਵਾਲੀ ਲਿੰਕ ਸੜਕ ਦਾ ਖ਼ੁਦ ਨੀਂਹ ਪੱਥਰ ਰੱਖਿਆ। ਕਰੀਬ 37.93 ਕਿਲੋਮੀਟਰ ਲੰਮੀ ਇਹ ਨਵੀਂ ਸੜਕ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਬੁਨਿਆਦੀ ਢਾਂਚੇ ਦੇ ਨਿਰਮਾਣ ਨਾਲ ਜਿੱਥੇ ਆਵਾਜਾਈ ਸੌਖੀ ਹੋਵੇਗੀ, ਉੱਥੇ ਹੀ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

    RELATED ARTICLES

    Most Popular

    Recent Comments