ਬ੍ਰੇਕਿੰਗ : ਸੂਬੇ ਵਿੱਚ ਚਾਰ ਸੀਟਾਂ ਤੇ ਹੋਣ ਜਾ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੇ ਚਲਦੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਦੇ ਤਹਿਤ ਜ਼ਿਮਨੀ ਚੋਣਾਂ ਨੂੰ ਲੈ ਕੇ CM ਭਗਵੰਤ ਮਾਨ ਅੱਜ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਦੇ ਚੋਣ ਦੌਰੇ ਤੇ ਹਨ। ਉਹ ਚੱਬੇਵਾਲ ਦੇ ਪਿੰਡ ਮਹਿਟੀਆਣਾ ਅਤੇ ਡੇਰਾ ਬਾਬਾ ਨਾਨਕ ਦੇ ਕਲਾਨੌਰ ਇਲਾਕੇ ਵਿੱਚ ਲੋਕਾਂ ਨਾਲ ਗੱਲਬਾਤ ਕਰਨਗੇ ਅਤੇ ਮੀਟਿੰਗ ਵੀ ਕਰਨਗੇ।
CM ਭਗਵੰਤ ਮਾਨ ਅੱਜ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਦੇ ਚੋਣ ਦੌਰੇ ਤੇ
RELATED ARTICLES