More
    HomePunjabi NewsLiberal Breakingਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਹਾੜੇ ‘ਤੇ ਸੀਐਮ ਮਾਨ ਨੇ ਦਿੱਤੀ ਸ਼ਰਧਾਂਜਲੀ;...

    ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਹਾੜੇ ‘ਤੇ ਸੀਐਮ ਮਾਨ ਨੇ ਦਿੱਤੀ ਸ਼ਰਧਾਂਜਲੀ; ਕਿਹਾ- ਪੰਜਾਬ ‘ਚ ਸਿੱਖਿਆ ਦੀ ਕ੍ਰਾਂਤੀ ਲਈ ਅਸੀਂ ਵਚਨਬੱਧ।

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਾਬਾ ਸਾਹਿਬ ਦੀ ਸੋਚ ‘ਤੇ ਪਹਿਰਾ ਦਿੰਦਿਆਂ ਸੂਬੇ ਵਿੱਚ ਸਮਾਨਤਾ ਅਤੇ ਸਿੱਖਿਆ ਦੀ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਨੁਸਾਰ ਸਰਕਾਰ ਹਰ ਵਰਗ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਲਗਾਤਾਰ ਯਤਨਸ਼ੀਲ ਹੈ।

    RELATED ARTICLES

    Most Popular

    Recent Comments