HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਦਾ ਅਕਾਲੀ ਦਲ 'ਤੇ ਤਿੱਖਾ ਤੰਜ, ਕਿਹਾ-...

ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਦਾ ਅਕਾਲੀ ਦਲ ‘ਤੇ ਤਿੱਖਾ ਤੰਜ, ਕਿਹਾ- ਪਵਿੱਤਰ ਗ੍ਰੰਥਾਂ ਦੀ ਮਰਿਆਦਾ ਨਾਲ ਖਿਲਵਾੜ ਕਰਨ ਵਾਲਿਆਂ ਲਈ ਸਾਰੇ ਬੂਹੇ ਬੰਦ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਰੱਬ ਮੱਤ ਮਾਰ ਦੇਵੇ ਤਾਂ ਮਹਿੰਗੇ ਵਕੀਲ ਵੀ ਕੰਮ ਨਹੀਂ ਆਉਂਦੇ। ਵਿਰੋਧੀਆਂ ਨੂੰ ਹੁਣ ਚੋਣਾਂ ਲਈ ਉਮੀਦਵਾਰ ਨਹੀਂ ਲੱਭ ਰਹੇ। ਮਾਨ ਨੇ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਮਰਿਆਦਾ ਨਾਲ ਖਿਲਵਾੜ ਕਰਨ ਵਾਲਿਆਂ ਲਈ ਸਾਰੇ ਬੂਹੇ ਬੰਦ ਹਨ।

RELATED ARTICLES

Most Popular

Recent Comments