ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ‘ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਸੀਐਮ ਮਾਨ ਨੇ ਕਿਹਾ ਕਿ ਐਸਜੀਪੀਸੀ ਪ੍ਰਧਾਨ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਹੁਣ ਬੱਸ ਜਥੇਦਾਰ ਸਾਹਿਬ ਤੋਂ ਇਹ ਹੁਕਮਨਾਮਾ ਜਾਰੀ ਕਰਵਾਉਣਾ ਹੀ ਬਾਕੀ ਰਹਿ ਗਿਆ ਹੈ ਕਿ ਵੋਟਾਂ ਸੁਖਬੀਰ ਬਾਦਲ ਨੂੰ ਪਾਓ, ਨਹੀਂ ਤਾਂ ਪੰਥ ਖ਼ਤਰੇ ਵਿੱਚ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਐਸਜੀਪੀਸੀ ਪ੍ਰਧਾਨ ‘ਤੇ ਤਿੱਖਾ ਹਮਲਾ: ਬੋਲੇ- ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ, ਵੋਟਾਂ ਪਾਉਣ ਦਾ ਹੁਕਮਨਾਮਾ ਆਉਣਾ ਹੀ ਬਾਕੀ
RELATED ARTICLES


