More
    HomePunjabi NewsLiberal Breakingਸੀਐਮ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ 'ਤੇ; ਕਈ ਰੈਲੀਆਂ ਨੂੰ ਕਰਨਗੇ ਸੰਬੋਧਨ...

    ਸੀਐਮ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ; ਕਈ ਰੈਲੀਆਂ ਨੂੰ ਕਰਨਗੇ ਸੰਬੋਧਨ ਅਤੇ ਵਿਕਾਸ ਕਾਰਜਾਂ ਦੇ ਰੱਖਣਗੇ ਨੀਂਹ ਪੱਥਰ

    ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਇਲਾਕੇ ਵਿੱਚ ਕਈ ਵਿਸ਼ਾਲ ਜਨਤਕ ਰੈਲੀਆਂ ਨੂੰ ਸੰਬੋਧਨ ਕਰਨਗੇ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ। ਇਸ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਅਤੇ ਪਾਰਟੀ ਵਰਕਰਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਰਕਾਰ ਦਾ ਉਦੇਸ਼ ਸਰਹੱਦੀ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੈ।

    RELATED ARTICLES

    Most Popular

    Recent Comments