More
    HomePunjabi NewsLiberal Breakingਸੀਐੱਮ ਭਗਵੰਤ ਮਾਨ ਅੱਜ ਮਾਨਸਾ ਦੌਰੇ 'ਤੇ ਇਲਾਕੇ ਦੇ ਨੌਜਵਾਨਾਂ ਲਈ ਨਵੀਂ...

    ਸੀਐੱਮ ਭਗਵੰਤ ਮਾਨ ਅੱਜ ਮਾਨਸਾ ਦੌਰੇ ‘ਤੇ ਇਲਾਕੇ ਦੇ ਨੌਜਵਾਨਾਂ ਲਈ ਨਵੀਂ ITI ਦਾ ਰੱਖਣਗੇ ਨੀਂਹ ਪੱਥਰ

    ਮਾਨਸਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਨਸਾ ਜ਼ਿਲ੍ਹੇ ਦਾ ਦੌਰਾ ਕਰਨਗੇ। ਇਸ ਖਾਸ ਮੌਕੇ ‘ਤੇ ਉਹ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਨਵੀਂ ਆਈ.ਟੀ.ਆਈ. (ITI) ਦਾ ਨੀਂਹ ਪੱਥਰ ਰੱਖਣਗੇ। ਸਰਕਾਰ ਅਨੁਸਾਰ ਇਸ ਪ੍ਰੋਜੈਕਟ ਦਾ ਮਕਸਦ ਸਥਾਨਕ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣਾ ਹੈ।

    RELATED ARTICLES

    Most Popular

    Recent Comments