ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਲਵਾਰਾ ਵਿਖੇ ਬਣ ਰਹੇ ਸ਼ਹੀਦ ਕਰਤਾਰ ਸਿੰਘ ਸਰਾਭਾ ਕੌਮਾਂਤਰੀ ਹਵਾਈ ਅੱਡੇ ਦਾ ਦੌਰਾ ਕਰਨ ਪਹੁੰਚੇ। ਉਨ੍ਹਾਂ ਨੇ ਹਵਾਈ ਅੱਡੇ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਜਲਦੀ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਹਲਵਾਰਾ ਕੌਮਾਂਤਰੀ ਹਵਾਈ ਅੱਡੇ, ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
RELATED ARTICLES


