HomePunjabi NewsLiberal Breakingਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਨੂੰ ਲੈ ਕੇ CM ਭਗਵੰਤ ਮਾਨ ਦਾ...

ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਨੂੰ ਲੈ ਕੇ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ

ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਨੂੰ ਲੈ ਕੇ CM ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਸੀਐਮ ਨੇ ਕਿਹਾ ਕਿ ਪਾਰਟੀ ਬਣਾਉਣ ਦਾ ਸਭ ਨੂੰ ਹੱਕ ਹੈ। ਪਾਰਟੀ ਦਾ ਏਜੰਡਾ ਕੀ ਹੈ ਤੇ ਲੋਕ ਉਸ ਏਜੰਡੇ ਨੂੰ ਪਸੰਦ ਕਰਦੇ ਹਨ ਜਾਂ ਨਹੀਂ ਉਹ ਲੋਕਾਂ ਦੀ ਮਰਜ਼ੀ ਹੈ। ਪੰਜਾਬ ਦੀ ਧਰਤੀ ‘ਤੇ ਸਭ ਕੁੱਝ ਉੱਗ ਸਕਦਾ ਪਰ ਨਫ਼ਰਤ ਦੇ ਬੀਜ ਨਹੀਂ ਉੱਗਣਗੇ।

RELATED ARTICLES

Most Popular

Recent Comments