ਬ੍ਰੇਕਿੰਗ : ਚੰਡੀਗੜ੍ਹ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡੇ ‘ਤੇ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਭਾਜਪਾ ਵੱਲੋਂ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਇਹ ਐਲਾਨ ਕੀਤਾ ਹੈ। ਮੁਹਾਲੀ ਦੇ ਡੀਸੀ ਵੱਲੋਂ ਅੱਜ ਯਾਨੀ ਸੋਮਵਾਰ ਨੂੰ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ ਦਾ ਉਦਘਾਟਨ 4 ਦਸੰਬਰ ਨੂੰ ਕੀਤਾ ਜਾਵੇਗਾ।
ਚੰਡੀਗੜ੍ਹ ਵਿੱਚ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨਗੇ ਸੀਐਮ ਮਾਨ
RELATED ARTICLES