HomePunjabi NewsLiberal Breakingਚੰਡੀਗੜ੍ਹ ਵਿੱਚ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨਗੇ ਸੀਐਮ ਮਾਨ

ਚੰਡੀਗੜ੍ਹ ਵਿੱਚ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨਗੇ ਸੀਐਮ ਮਾਨ

ਬ੍ਰੇਕਿੰਗ : ਚੰਡੀਗੜ੍ਹ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡੇ ‘ਤੇ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਭਾਜਪਾ ਵੱਲੋਂ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਇਹ ਐਲਾਨ ਕੀਤਾ ਹੈ। ਮੁਹਾਲੀ ਦੇ ਡੀਸੀ ਵੱਲੋਂ ਅੱਜ ਯਾਨੀ ਸੋਮਵਾਰ ਨੂੰ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ ਦਾ ਉਦਘਾਟਨ 4 ਦਸੰਬਰ ਨੂੰ ਕੀਤਾ ਜਾਵੇਗਾ।

RELATED ARTICLES

Most Popular

Recent Comments