Sunday, July 7, 2024
HomePunjabi NewsLiberal Breakingਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ...

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸੀਐਮ ਮਾਨ ਨੇ ਕੀਤਾ ਪ੍ਰਣਾਮ

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ ਤੇ ਖਾਸ ਪੋਸਟ ਸਾਂਝੇ ਕਰਦੇ ਹੋਏ ਉਹਨਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਹੈ। ਸੀਐਮ ਮਾਨ ਨੇ ਲਿਖਿਆ ਹੈ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ। ਉਨ੍ਹਾਂ ਦੀ ਮਹਾਨ ਸ਼ਹਾਦਤ ਸਮਾਜ ਨੂੰ ਹਮੇਸ਼ਾ ਜ਼ੁਲਮ ਅੱਗੇ ਨਾ ਝੁਕਣ ਦੀ ਪ੍ਰੇਰਨਾ ਦਿੰਦੀ ਰਹੇਗੀ।

RELATED ARTICLES

Most Popular

Recent Comments