ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਲੁਧਿਆਣਾ ਦੇ ਹੋਟਲ ਰੈਡੀਸਨ ਬਲੂ ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ। ਕੇਜਰੀਵਾਲ ਅਤੇ ਮਾਨ ਨੇ ਮੀਟਿੰਗ ਵਿੱਚ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਬਜਟ ‘ਤੇ ਚਰਚਾ ਕੀਤੀ। ਇਸ ਕਾਰੋਬਾਰੀ ਮੀਟਿੰਗ ਵਿੱਚ 450 ਦੇ ਕਰੀਬ ਕਾਰੋਬਾਰੀਆਂ ਨੂੰ ਸੱਦਾ ਦਿੱਤਾ ਗਿਆ ਸੀ।
ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕੀਤੀ ਵਪਾਰੀਆਂ ਨਾਲ ਮੁਲਾਕਾਤ
RELATED ARTICLES

                                    
