ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਦੇ ਧਨਾਨਸੂ ਵਿਖੇ ਰਾਜਪਧਰੀ ਸਮਾਗਮ ਵਿਖੇ ਪਹੁੰਚੇ ਹਨ । ਅੱਜ ਪੰਜਾਬ ਦੇ 19 ਜ਼ਿਲ੍ਹਿਆਂ ਦੇ 10,031 ਨਵੇਂ ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਹ ਸਮਾਗਮ ਲੁਧਿਆਣਾ ਦੇ ਧਨਾਨਸੂ ਵਿਖੇ ਰਾਜ ਪੱਧਰ ਤੇ ਹੋਵੇਗਾ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਪਹੁੰਚੇ ਲੁਧਿਆਣਾ, 10,031 ਨਵੇਂ ਸਰਪੰਚਾਂ ਨੂੰ ਚੁਕਾਉਣਗੇ ਸਹੁੰ
RELATED ARTICLES