ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ‘ਗਲੋਬਲ ਸਿੱਖਸ’ ਵੱਲੋਂ ਕਰਵਾਏ ਗਏ ਪੰਜਾਬ ਸੇਵਾ ਸੰਮੇਲਨ ਵਿੱਚ ਸ਼ਿਰਕਤ ਕਰਦਿਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਅਹਿਮ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਕੁਦਰਤੀ ਆਫ਼ਤਾਂ ਦੌਰਾਨ ਬਿਹਤਰ ਤਾਲਮੇਲ ਲਈ ਸਰਕਾਰ ਅਤੇ NGO ਨੁਮਾਇੰਦਿਆਂ ਦੀ 11 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨ ਵਾਲੀਆਂ ਸੰਸਥਾਵਾਂ ਨੂੰ ਸਰਕਾਰ ਹਰ ਸੰਭਵ ਸਹਿਯੋਗ ਦੇਵੇਗੀ।
ਪੰਜਾਬ ਸੇਵਾ ਸੰਮੇਲਨ ਵਿੱਚ CM ਮਾਨ ਦਾ ਵੱਡਾ ਐਲਾਨ, ਸਰਕਾਰ ਅਤੇ NGO ਦੀ 11 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਬਣੇਗੀ
RELATED ARTICLES


