ਬਠਿੰਡਾ: ਮੁੱਖ ਮੰਤਰੀ ਭਗਵੰਤ ਮਾਨ ਨੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਕਿਹਾ ਕਿ ਸਰਕਾਰ ਨੇ ਹੁਣ ਤੱਕ 68,288 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਰਤੀ ਪ੍ਰਕਿਰਿਆ ਵਿੱਚ ਰਿਸ਼ਵਤਖੋਰੀ ਅਤੇ ਸਿਫ਼ਾਰਸ਼ ਦੀ ਪ੍ਰਥਾ ਖਤਮ ਕੀਤੀ ਗਈ ਹੈ। ਇਸ ਮੌਕੇ ਮਹਿਲਾ ਮੁਲਾਜ਼ਮਾਂ ਲਈ ਪ੍ਰੋਬੇਸ਼ਨ ਮਗਰੋਂ ਘਰ ਤੋਂ 40 ਕਿਲੋਮੀਟਰ ਦੇ ਦਾਇਰੇ ਵਿੱਚ ਪੋਸਟਿੰਗ ਕਰਨ ਦਾ ਵੀ ਐਲਾਨ ਕੀਤਾ ਗਿਆ।
ਬਠਿੰਡਾ ਸਮਾਗਮ ‘ਚ CM ਮਾਨ ਦੇ ਵੱਡੇ ਐਲਾਨ, 68,288 ਨੌਜਵਾਨਾਂ ਨੂੰ ਮਿਲੀਆਂ ਸਰਕਾਰੀ ਨੌਕਰੀਆਂ
RELATED ARTICLES


