Sunday, July 7, 2024
HomePunjabi NewsLiberal Breakingਸੀਐਮ ਮਾਨ ਨੇ ਬੁਲਾਈ ਚੰਡੀਗੜ੍ਹ ਵਿੱਚ ਬਿਜਲੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦੀ...

ਸੀਐਮ ਮਾਨ ਨੇ ਬੁਲਾਈ ਚੰਡੀਗੜ੍ਹ ਵਿੱਚ ਬਿਜਲੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦੀ ਮੀਟਿੰਗ

ਪੰਜਾਬ ਵਿੱਚ ਅੱਜ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। ਅਜਿਹੇ ‘ਚ ਲੋਕਾਂ ਨੂੰ ਬਿਜਲੀ ਸਬੰਧੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਇਸ ਦੇ ਲਈ ਸੀਐਮ ਭਗਵੰਤ ਮਾਨ ਖੁਦ ਸਰਗਰਮ ਹੋ ਗਏ ਹਨ। ਉਨ੍ਹਾਂ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਬਿਜਲੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਸੱਦ ਲਈ ਹੈ। ਮੀਟਿੰਗ ਸਕੱਤਰੇਤ ਵਿੱਚ ਹੋਵੇਗੀ।

RELATED ARTICLES

Most Popular

Recent Comments