HomePunjabi NewsLiberal Breakingਢਿੱਲੋਂ ਦਾ ਕੈਪਟਨ ਨੂੰ ਜੁਆਬ- ਤੁਹਾਨੂੰ ਆਪਣੀ ਸਿਆਸੀ ਵੁੱਕਤ ਘਟਣ ਦਾ ਮਲਾਲ,...

ਢਿੱਲੋਂ ਦਾ ਕੈਪਟਨ ਨੂੰ ਜੁਆਬ- ਤੁਹਾਨੂੰ ਆਪਣੀ ਸਿਆਸੀ ਵੁੱਕਤ ਘਟਣ ਦਾ ਮਲਾਲ, ਭਾਜਪਾ ‘ਤੇ ਉਂਗਲ ਨਾ ਚੁੱਕੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1 ਜੂਨ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਹ ਮੀਟਿੰਗ ਪੰਜਾਬ ਸਰਕਾਰ ਦੀਆਂ ਅਗਲੀਆਂ ਨੀਤੀਆਂ ਦੇ ਨਜ਼ਰੀਏ ਤੋਂ ਅਹਿਮ ਮੰਨੀ ਜਾ ਰਹੀ ਹੈ।

RELATED ARTICLES

Most Popular

Recent Comments