More
    HomePunjabi NewsLiberal Breakingਮੁੱਖ ਮੰਤਰੀ ਮਾਨ ਨੇ 1 ਜੂਨ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ,...

    ਮੁੱਖ ਮੰਤਰੀ ਮਾਨ ਨੇ 1 ਜੂਨ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ, ਕਈ ਅਹਿਮ ਫੈਸਲੇ ਹੋਣ ਦੀ ਸੰਭਾਵਨਾ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1 ਜੂਨ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਹ ਮੀਟਿੰਗ ਪੰਜਾਬ ਸਰਕਾਰ ਦੀਆਂ ਅਗਲੀਆਂ ਨੀਤੀਆਂ ਦੇ ਨਜ਼ਰੀਏ ਤੋਂ ਅਹਿਮ ਮੰਨੀ ਜਾ ਰਹੀ ਹੈ।

    RELATED ARTICLES

    Most Popular

    Recent Comments