ਲੋਕ ਸਭਾ ਚੋਣਾਂ ਦੇ ਲਈ ਪੰਜਾਬ ਦੇ CM ਭਗਵੰਤ ਮਾਨ ਨੇ ਪਾਰਟੀ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਪ੍ਰਚਾਰ ਕੀਤਾ । ਮਾਨ ਨੇ ਆਪਣੇ ਹੀ ਅੰਦਾਜ਼ ਵਿਚ ਵਿਰੋਧੀਆਂ ਤੇ ਸ਼ਬਦੀ ਹਮਲੇ ਬੋਲੇ। ਉਨ੍ਹਾ
ਕਿਹਾ “ਲੋਕਾਂ ਲਈ ਅਬੋਹਰ ਟੇਲ ਹੋਵੇਗਾ ਪਰ ਮੇਰੇ ਲਈ ਸੂਬੇ ਦਾ ਪਹਿਲਾ ਕਸਬਾ ਹੈ” ਮੁੱਖ ਮੰਤਰੀ ਭਗਵੰਤ ਮਾਨ ਸਟਾਰ ਪ੍ਰਚਾਰਕ ਵਜੋਂ ਪ੍ਰਚਾਰ ਕਰ ਰਹੇ ਹਨ।
CM ਮਾਨ ਨੇ ਪਾਰਟੀ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਕੀਤਾ ਪ੍ਰਚਾਰ
RELATED ARTICLES