More
    HomePunjabi NewsLiberal Breakingਬੁੱਢੇ ਨਾਲੇ ਦੀ ਸਫਾਈ ਤੇ ਸਤਲੁਜ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ CM...

    ਬੁੱਢੇ ਨਾਲੇ ਦੀ ਸਫਾਈ ਤੇ ਸਤਲੁਜ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ CM ਮਾਨ ਦੀ ਅਹਿਮ ਮੀਟਿੰਗ; ਅਧਿਕਾਰੀਆਂ ਨੂੰ ਦਿੱਤੇ ਸਖ਼ਤ ਹੁਕਮ

    ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਜਲੰਧਰ-ਲੁਧਿਆਣਾ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਬੁੱਢੇ ਨਾਲੇ ਦੀ ਸਫਾਈ ਅਤੇ ਸਤਲੁਜ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਹੁਕਮ ਦਿੱਤੇ ਗਏ। ਮਾਨ ਨੇ STB ਪ੍ਰੋਜੈਕਟਾਂ ਨੂੰ ਤੁਰੰਤ ਮੁਕੰਮਲ ਕਰਨ ਦੀ ਹਦਾਇਤ ਦਿੱਤੀ ਤਾਂ ਜੋ ਬਰਸਾਤਾਂ ਤੋਂ ਪਹਿਲਾਂ ਨਦੀਆਂ ਦੇ ਕਮਜ਼ੋਰ ਕਿਨਾਰੇ ਪੂਰੇ ਜਾ ਸਕਣ।

    RELATED ARTICLES

    Most Popular

    Recent Comments