HomePunjabi NewsLiberal Breakingਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਪ ਦੀ ਜਿੱਤ...

ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਪ ਦੀ ਜਿੱਤ ਤੇ ਸੀਐਮ ਮਾਨ ਨੇ ਦਿੱਤੀ ਵਧਾਈ

ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੇ ਮੁੱਖ ਮੰਤਰੀ ਮਾਨ ਨੇ ਵਧਾਈ ਦਿਤੀ ਹੈ ਉਹਨਾਂ ਕਿਹਾ ਕਿ ਦੀ ਸਭ ਨੂੰ ਬਹੁਤ ਬਹੁਤ ਵਧਾਈ… ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁੱਸ਼ ਹਨ…ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ…ਮੋਹਿੰਦਰ ਭਗਤ ਜੀ ਨੂੰ ਬਹੁਤ ਬਹੁਤ ਮੁਬਾਰਕਾਂ…

RELATED ARTICLES

Most Popular

Recent Comments