ਸਿੱਖਾਂ ਦੇ ਅੱਠਵੇਂ ਗੁਰੂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ ਆਪਣੇ ਟਵੀਟ ਵਿੱਚ ਉਹਨਾਂ ਲਿਖਿਆ ਹੈ ਕਿ ਸੇਵਾ ਦੀ ਮੂਰਤ, ਦਰਦ ਨਿਵਾਰਕ, ਬਾਲਾ ਪ੍ਰੀਤਮ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ…
ਸੀਐਮ ਮਾਨ ਨੇ ਸੰਗਤਾਂ ਨੂੰ ਦਿੱਤੀਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ
RELATED ARTICLES