HomePunjabi NewsLiberal BreakingCM ਮਾਨ ਨੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ...

CM ਮਾਨ ਨੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਦਿੱਤੀਆਂ ਮੁਬਾਰਕਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਤੇ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਮੁਬਾਰਕਾਂ ਦਿੱਤੀਆਂ ਹਨ ਉਹਨਾਂ ਲਿਖਿਆ ਕਿ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੀਆਂ ਆਪ ਸਭ ਨੂੰ ਬਹੁਤ ਬਹੁਤ ਮੁਬਾਰਕਾਂ… ਭਗਵਾਨ ਸ਼੍ਰੀ ਕ੍ਰਿਸ਼ਨ ਜੀ ਸਾਰਿਆਂ ‘ਤੇ ਮਿਹਰ ਕਰਨ… ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਅਤੇ ਤੰਦਰੁਸਤੀ ਬਣੀ ਰਹੇ…

RELATED ARTICLES

Most Popular

Recent Comments