ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਗੁਰਗੱਦੀ ਦਿਵਸ ਦੀਆਂ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ ਹਨ। ਉਹਨਾਂ ਲਿਖਿਆ ਹੈ ਕਿ ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਜੀ ਦੀ ਬਾਣੀ ਮਨੁੱਖਤਾ ਨੂੰ ਹਿੰਮਤ, ਉਤਸ਼ਾਹ ਅਤੇ ਚੜ੍ਹਦੀ ਕਲਾ ਦਾ ਜੀਵਨ ਜਿਉਣ ਦੀ ਪ੍ਰੇਰਨਾ ਦਿੰਦੀ ਹੈ।
CM ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਗੁਰਗੱਦੀ ਦਿਵਸ ਦੀਆਂ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ
RELATED ARTICLES