ਮੁੱਖ ਮੰਤਰੀ ਭਗਵੰਤ ਮਾਨ ਨੇ ਦਸ਼ਮੇਸ਼ ਪਿਤਾ, ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਸਮੂਹ ਸੰਗਤ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਹਨ। ਨਿੱਕੀ ਉਮਰੇ ਵੱਡਾ ਸਾਕਾ ਸਿਰਜਣ ਵਾਲੇ ਬਾਬਾ ਫ਼ਤਿਹ ਸਿੰਘ ਜੀ ਦੀ ਨਿਡਰਤਾ ਅਤੇ ਬੁਲੰਦ ਹੌਸਲਾ ਸਮੁੱਚੀ ਸਿੱਖ ਕੌਮ ਲਈ ਰਾਹ ਦਸੇਰਾ ਹਨ।
ਛੋਟੇ ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ ਦੇ ਜਨਮ ਦਿਹਾੜੇ ਦੀਆਂ ਸੀਐਮ ਮਾਨ ਨੇ ਦਿੱਤੀਆਂ ਵਧਾਈਆਂ
RELATED ARTICLES


