HomePunjabi NewsLiberal BreakingCM ਮਾਨ ਨੇ ਬੱਲੂਆਣਾ 'ਚ ਸਰਕਾਰੀ ਕਾਲਜ ਅਤੇ ਅਬੋਹਰ 'ਚ ਵਾਟਰ ਵਰਕਸ...

CM ਮਾਨ ਨੇ ਬੱਲੂਆਣਾ ‘ਚ ਸਰਕਾਰੀ ਕਾਲਜ ਅਤੇ ਅਬੋਹਰ ‘ਚ ਵਾਟਰ ਵਰਕਸ ਪ੍ਰਾਜੈਕਟ ਲੋਕਾਂ ਨੂੰ ਕੀਤੇ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਾਜ਼ਿਲਕਾ ਵਿੱਚ ਸਨ। ਇਸ ਦੌਰਾਨ ਉਨ੍ਹਾਂ ਦੇਸ਼ ਦੀ ਆਜ਼ਾਦੀ ਦੇ 77 ਸਾਲ ਬਾਅਦ ਬੱਲੂਆਣਾ ਵਿੱਚ ਬਣੇ ਸਰਕਾਰੀ ਕਾਲਜ ਅਤੇ ਅਬੋਹਰ ਵਿੱਚ ਬਣੇ ਵਾਟਰ ਵਰਕਸ ਪ੍ਰਾਜੈਕਟ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੌਰਾਨ ਉਨ੍ਹਾਂ ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚ ਇੰਨੀ ਦੇਰੀ ਇਸ ਲਈ ਹੋਈ ਕਿਉਂਕਿ ਇਨ੍ਹਾਂ ਲਈ ਜ਼ਿੰਮੇਵਾਰ ਲੋਕਾਂ ਨੇ ਇਸ ਵੱਲ ਧਿਆਨ ਨਹੀਂ ਦਿੱਤਾ।

RELATED ARTICLES

Most Popular

Recent Comments