ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਪ੍ਰਦੀਪ ਛਾਬੜਾ ਦੇ ਦੇਹਾਂਤ ਤੇ ਦੁੱਖ ਪ੍ਰਗਟ ਕੀਤਾ ਹੈ। ਉਹਨਾਂ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਚੰਡੀਗੜ੍ਹ ਨਗਰ ਨਿਗਮ ਦੇ ਸਾਬਕਾ ਮੇਅਰ ਪ੍ਰਦੀਪ ਛਾਬੜਾ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ… ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ… ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ…ਪਰਿਵਾਰ ਅਤੇ ਸੁਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ…
ਆਪ ਆਗੂ ਪ੍ਰਦੀਪ ਛਾਬੜਾ ਦੇ ਦੇਹਾਂਤ ਤੇ ਸੀਐਮ ਮਾਨ ਨੇ ਪ੍ਰਗਟਾਇਆ ਦੁੱਖ
RELATED ARTICLES