HomePunjabi NewsLiberal Breakingਆਪ ਆਗੂ ਪ੍ਰਦੀਪ ਛਾਬੜਾ ਦੇ ਦੇਹਾਂਤ ਤੇ ਸੀਐਮ ਮਾਨ ਨੇ ਪ੍ਰਗਟਾਇਆ ਦੁੱਖ

ਆਪ ਆਗੂ ਪ੍ਰਦੀਪ ਛਾਬੜਾ ਦੇ ਦੇਹਾਂਤ ਤੇ ਸੀਐਮ ਮਾਨ ਨੇ ਪ੍ਰਗਟਾਇਆ ਦੁੱਖ

ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਪ੍ਰਦੀਪ ਛਾਬੜਾ ਦੇ ਦੇਹਾਂਤ ਤੇ ਦੁੱਖ ਪ੍ਰਗਟ ਕੀਤਾ ਹੈ। ਉਹਨਾਂ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਚੰਡੀਗੜ੍ਹ ਨਗਰ ਨਿਗਮ ਦੇ ਸਾਬਕਾ ਮੇਅਰ ਪ੍ਰਦੀਪ ਛਾਬੜਾ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ… ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ… ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ…ਪਰਿਵਾਰ ਅਤੇ ਸੁਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ…

RELATED ARTICLES

Most Popular

Recent Comments