ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਦਿੱਲੀ ਏਅਰਪੋਰਟ ‘ਤੇ ਪੰਜਾਬੀਆਂ ਲਈ ਵਿਸ਼ੇਸ਼ ਕਾਊਂਟਰ ਖੁੱਲ੍ਹੇਗਾ। ਪੰਜਾਬ ਸਰਕਾਰ ਦਿੱਲੀ ਏਅਰਪੋਰਟ ‘ਤੇ ਸੁਵਿਧਾ ਕੇਂਦਰ ਸ਼ੁਰੂ ਕਰ ਰਹੀ ਹੈ। ਇਹ ਆਈਜੀਆਈ ਏਅਰਪੋਰਟ ਟਰਮੀਨਲ-3, ਨਵੀਂ ਦਿੱਲੀ ਵਿਖੇ ਸਥਿਤ ਹੋਵੇਗਾ। ਯਾਤਰੀਆਂ ਦੀ ਸਹੂਲਤ ਦੇ ਲਈ ਇਥੇ 24*7 ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਸੀਐਮ ਮਾਨ ਨੇ ਦਿੱਤਾ ਪੰਜਾਬੀਆਂ ਨੂੰ ਤੋਹਫਾ, ਦਿੱਲੀ ਏਅਰਪੋਰਟ ਤੇ ਪੰਜਾਬੀਆਂ ਲਈ ਖੁੱਲੇਗਾ ਵਿਸ਼ੇਸ਼ ਕਾਊਂਟਰ
RELATED ARTICLES