Sunday, July 7, 2024
HomePunjabi NewsLiberal BreakingCM ਮਾਨ ਨੇ ਲੋਕਾਂ ਨੂੰ ਦਿੱਤਾ ਤੋਹਫਾ, ਪੰਜਾਬ 'ਚ ਨਾਜਾਇਜ਼ ਕਾਲੋਨੀਆਂ ਨੂੰ...

CM ਮਾਨ ਨੇ ਲੋਕਾਂ ਨੂੰ ਦਿੱਤਾ ਤੋਹਫਾ, ਪੰਜਾਬ ‘ਚ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਕਰਨ ਦਾ ਐਲਾਨ

ਮੁੱਖ ਮੰਤਰੀ ਮਾਨ ਨੇ ਮਾਨਸਾ ‘ਚ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਸਥਾਪਿਤ ਸਾਰੀਆਂ ਗੈਰ-ਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਕੇ ਉਨ੍ਹਾਂ ਨੂੰ ਐਨ.ਓ.ਸੀ. ਦਿੱਤੀ ਜਾਵੇਗੀ ਪਰ ਭਵਿੱਖ ਵਿੱਚ ਨਾਜਾਇਜ਼ ਕਲੋਨੀਆਂ ਨਹੀਂ ਬਣਨ ਦਿੱਤੀਆਂ ਜਾਣਗੀਆਂ। ਕਾਲੋਨੀ ਕੱਟਣ ਦੀ ਇਜਾਜ਼ਤ ਲਾਲ ਰੰਗ ਦੇ ਸਟੈਂਪ ਪੇਪਰ ਤੋਂ ਬਾਅਦ ਹੀ ਦਿੱਤੀ ਜਾਵੇਗੀ। ਜਿੱਥੋਂ ਤੱਕ ਇਸ ਮਾਮਲੇ ਵਿੱਚ ਕੁਝ ਕਾਗਜ਼ੀ ਕਾਰਵਾਈ ਬਾਕੀ ਹੈ। ਇਸ ਤੋਂ ਇਲਾਵਾ ਇਹ ਮਾਮਲਾ ਹਾਈ ਕੋਰਟ ਵਿੱਚ ਹੈ। ਪਰ ਅਸੀਂ ਵੱਡੇ ਵਕੀਲ ਨੂੰ ਲੈ ਕੇ ਇਸ ਮਾਮਲੇ ਨੂੰ ਹੱਲ ਕਰਾਂਗੇ।

RELATED ARTICLES

Most Popular

Recent Comments